Home » ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ

ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ

by Dr. Hari Singh Jachak
ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ

ਅੱਜ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।

     ਭਾਈ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਕਵਿਤਾ  ਗੁਰਮੁਖ ਪਿਆਰਿਆਂ,ਮਿੱਤਰ ਪਿਆਰਿਆਂ ਤੇ  ਕਵਿਤਾ ਨੂੰ ਪਿਆਰ ਕਰਨ ਵਾਲਿਆਂ  ਸਨਮੁੱਖ  ਭੇਟ ਕਰ ਰਿਹਾ ਹਾਂ । ਉਮੀਦ ਹੈ ਕਵਿਤਾ ਪੜੋਗੇ,ਭਾਈ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਹੋਵੋਗੇ ਅਤੇ ਕਵਿਤਾ ਅੱਗੇ ਦੀ ਅੱਗੇ ਭੇਜ ਕੇ  ਦਾਸ ਦੇ ਹੌਸਲੇ ਨੂੰ ਬੁਲੰਦ ਕਰੋਗੇ ।

   ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰਨੀ ਜੀ

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ.ਹਰੀ ਸਿੰਘ ਜਾਚਕ
9988321245
9988321246

You may also like

Leave a Comment