ਗੁਰੂ ਰਾਮਦਾਸ ਦੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਤੇ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕਵੀ ਦਰਬਾਰ ਵਿਚ ਜੈਕਾਰਿਆਂ ਦੀ ਗੂੰਜ ਵਿੱਚ ਕਵਿਤਾ ਸੁਣਾਈ
https://www.youtube.com/watch?v=QVWhTSJWPgU
Kindly subscribe my YouTube channel Dr Hari Singh Jachak
ਪਾਤਸ਼ਾਹ ਜੀ ਦੀ ਅਪਾਰ ਬਖਸ਼ਿਸ਼ ਸਦਕਾ ਗੁਰੂ ਰਾਮਦਾਸ ਦੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਤੇ ਮਿਤੀ 30-10-2023 ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕਵੀ ਦਰਬਾਰ ਵਿਚ ਜੈਕਾਰਿਆਂ ਦੀ ਗੂੰਜ ਵਿੱਚ ਕਵਿਤਾ ਸੁਣਾਈ ਅਤੇ ਗੁਰੂ ਸਾਹਿਬ ਤੇ ਸੰਗਤਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।
ਇਸ ਕਵੀ ਦਰਬਾਰ ਨੂੰ ਸਿੰਘ ਪ੍ਰੋਡਕਸ਼ਨ ਅਤੇ ਨਿਰਵੈਰ ਟੀ ਵੀ ਵਲੋਂ ਸਾਰੀ ਦੁਨੀਆਂ ਵਿੱਚ ਲਾਈਵ ਕੀਤਾ ਗਿਆ।ਦਾਸ ਦੀ ਵੀਡੀਓ ਨੂੰ ਬਣਾਉਣ ਦੀ ਸੇਵਾ ਪ੍ਰਸਿੱਧ ਕਵੀ ਸਰਦਾਰ ਸੁਲੱਖਣ ਸਿੰਘ ਜੰਮੂ ਜੀ ਨੇ ਵੀ ਰੂਹ ਦੇ ਨਾਲ ਨਿਭਾਈ। ਓਨਾਂ ਨੇ ਦੁਪਹਿਰ ਨੂੰ ਕਵੀ ਦਰਬਾਰ ਵਿਚ ਹਾਜ਼ਰੀ ਵੀ ਲਗਵਾਈ। ਓਨਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ
ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਕਰਨੀ ਜੀਓ
ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ
ਡਾ ਹਰੀ ਸਿੰਘ ਜਾਚਕ
9988321245
9988321246
![ਗੁਰੂ ਰਾਮਦਾਸ ਦੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਤੇ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕਵੀ ਦਰਬਾਰ ਵਿਚ ਜੈਕਾਰਿਆਂ ਦੀ ਗੂੰਜ ਵਿੱਚ ਕਵਿਤਾ ਸੁਣਾਈ ਗੁਰੂ ਰਾਮਦਾਸ ਦੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਤੇ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕਵੀ ਦਰਬਾਰ ਵਿਚ ਜੈਕਾਰਿਆਂ ਦੀ ਗੂੰਜ ਵਿੱਚ ਕਵਿਤਾ ਸੁਣਾਈ](https://drharisinghjachak.com/wp-content/uploads/2023/11/dr-hari-singh-jachak-3-3.jpg)
![ਗੁਰੂ ਰਾਮਦਾਸ ਦੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਤੇ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕਵੀ ਦਰਬਾਰ ਵਿਚ ਜੈਕਾਰਿਆਂ ਦੀ ਗੂੰਜ ਵਿੱਚ ਕਵਿਤਾ ਸੁਣਾਈ ਗੁਰੂ ਰਾਮਦਾਸ ਦੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਤੇ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕਵੀ ਦਰਬਾਰ ਵਿਚ ਜੈਕਾਰਿਆਂ ਦੀ ਗੂੰਜ ਵਿੱਚ ਕਵਿਤਾ ਸੁਣਾਈ](https://drharisinghjachak.com/wp-content/uploads/2023/11/dr-hari-singh-jachak-4-2.jpg)
![dr-hari-singh-jachak-1 ਗੁਰੂ ਰਾਮਦਾਸ ਦੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਤੇ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕਵੀ ਦਰਬਾਰ ਵਿਚ ਜੈਕਾਰਿਆਂ ਦੀ ਗੂੰਜ ਵਿੱਚ ਕਵਿਤਾ ਸੁਣਾਈ](https://drharisinghjachak.com/wp-content/uploads/2023/11/dr-hari-singh-jachak-1-4.jpg)