Home » ਜੋਤੀ ਜੋਤ ਦਿਵਸ ਗੁਰੂ ਹਰਿਗੋਬਿੰਦ ਸਾਹਿਬ ਜੀ

ਜੋਤੀ ਜੋਤ ਦਿਵਸ ਗੁਰੂ ਹਰਿਗੋਬਿੰਦ ਸਾਹਿਬ ਜੀ

by Dr. Hari Singh Jachak
ਜੋਤੀ ਜੋਤ ਦਿਵਸ ਗੁਰੂ ਹਰਿਗੋਬਿੰਦ ਸਾਹਿਬ ਜੀ
You Tube Link
ਅੱਜ ਛੇਵੇਂ ਪਾਤਸ਼ਾਹ  ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਦਿਵਸ ਹੈ।ਉਨਾਂ ਦੇ ਪਾਵਨ ਜੀਵਨ ਇਤਿਹਾਸ ਨਾਲ ਸਬੰਧਿਤ ਕਵਿਤਾ ਮਿੱਤਰ ਪਿਆਰਿਆਂ ਨਾਲ ਸਾਂਝੀ ਕਰ ਰਿਹਾ ਹਾਂ ਜੀ। ਉਮੀਦ ਹੈ ਪੜ੍ਹ ਕੇ ਗੁਰ ਇਤਿਹਾਸ ਤੋਂ ਜਾਣੂ ਹੋਵੋਗੇ ਅਤੇ ਪਸੰਦ ਕਰਕੇ ਅਤੇ ਸ਼ੇਅਰ ਕਰਨ ਦੀ ਕਿਰਪਾਲਤਾ ਕਰੋਗੇ ਜੀ

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ
ਡਾ.ਹਰੀ ਸਿੰਘ ਜਾਚਕ

You may also like

Leave a Comment