Home » ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ

ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ

by Dr. Hari Singh Jachak
ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ

ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ ਧੰਨਵਾਦ

ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਵੱਲੋਂ 17ਵਾਂ ਸਾਲਾਨਾ ਸਮਾਗਮ ਅਤੇ ਸਨਮਾਨ ਸਮਾਰੋਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਾਹਿਤ ਜਗਤ ਦੀਆਂ ਮਹਾਨ ਵਿਦਵਾਨ ਸਖ਼ਸ਼ੀਅਤਾਂ ਅਤੇ 100 ਤੋਂ ਵਧੇਰੇ ਕਵੀਆਂ ਨੇ ਸ਼ਮੂਲੀਅਤ ਕੀਤੀ।

ਜਿਕਰਯੋਗ ਹੈ ਕਿ ਸੁਸਾਇਟੀ ਵੱਲੋਂ ਪਿਛਲੇ 16 ਸਾਲਾਂ ਤੋਂ ਹਰ ਸਾਲ ਪਰਮਦੀਪ ਸਿੰਘ ਦੀਪ ਸਪੁੱਤਰ ਡਾ. ਹਰੀ ਸਿੰਘ ਜਾਚਕ ਦੀ ਸਾਲਾਨਾ ਯਾਦ ਨੂੰ ਸਮਰਪਿਤ ਇਹ ਦੋ ਰੋਜਾ ਕਵੀ ਕਾਰਜਸ਼ਾਲਾ ਅਤੇ ਸਨਮਾਨ ਸਮਾਰੋਹ ਕਰਵਾਇਆ ਜਾਂਦਾ ਹੈ। ਜਿਸ ਵਿੱਚ ਦੇਸ਼-ਵਿਦੇਸ਼ ਤੋਂ ਅਨੇਕਾਂ ਸਖਸ਼ੀਅਤਾਂ ਭਾਗ ਲੈਂਦੀਆਂ ਹਨ।

ਪਰਮਦੀਪ ਸਿੰਘ ਦੀਪ ਵੈਲਫੇਅਰ ਸੋਸਾਇਟੀ ਦੇ ਸਮੂਹ ਸੇਵਾਦਾਰਾਂ ਵਲੋਂ ਸ਼ਾਮਲ ਹੋਏ ਸਾਰੇ ਪਤਵੰਤੇ ਸੱਜਣਾਂ ਅਤੇ ਕਵੀ ਸਾਹਿਬਾਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਜੀਓ

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

You may also like