Home » ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀ. ਸੈਂਕ.ਸਕੂਲ ਖੰਨਾ ਵੱਲੋਂ ਨੌਂਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੇ ਸੰਦਰਭ ਵਿੱਚ ਵਿਦਿਆਰਥੀਆਂ ਦੇ ਭਾਸ਼ਣ ਅਤੇ ਕਵਿਤਾ ਉੱਚਾਰਣ ਮੁਕਾਬਲੇ ਵਿੱਚ ਦਾਸ ਦਾ ਮੁੱਖ ਮਹਿਮਾਨ ਵਜੋਂ ਸਵਾਗਤ ਤੇ ਮਾਣ ਸਨਮਾਨ

ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀ. ਸੈਂਕ.ਸਕੂਲ ਖੰਨਾ ਵੱਲੋਂ ਨੌਂਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੇ ਸੰਦਰਭ ਵਿੱਚ ਵਿਦਿਆਰਥੀਆਂ ਦੇ ਭਾਸ਼ਣ ਅਤੇ ਕਵਿਤਾ ਉੱਚਾਰਣ ਮੁਕਾਬਲੇ ਵਿੱਚ ਦਾਸ ਦਾ ਮੁੱਖ ਮਹਿਮਾਨ ਵਜੋਂ ਸਵਾਗਤ ਤੇ ਮਾਣ ਸਨਮਾਨ

by Dr. Hari Singh Jachak

https://www.facebook.com/reel/893912695272032/

Kindly subscribe my YouTube channel
Dr Hari Singh Jachak

ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀ. ਸੈਂਕ.ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਨੌਂਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੇ ਸੰਦਰਭ ਵਿੱਚ ਵਿਦਿਆਰਥੀਆਂ ਦੇ ਭਾਸ਼ਣ ਅਤੇ ਕਵਿਤਾ ਉੱਚਾਰਣ ਮੁਕਾਬਲੇ 14-12-2023 ਨੂੰ ਕਰਵਾਏ ਗਏ ਜਿਸ ਵਿੱਚ 25 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਭਾਵਪੂਰਤ ਲੈਕਚਰ ਦਿਤੇ ਅਤੇ ਕਵਿਤਾਵਾਂ ਸੁਣਾਈਆਂ। ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਸਤਿਕਾਰ ਯੋਗ ਸਰਦਾਰ ਸੁਖਬੀਰ ਸਿੰਘ ਜੀ ਪ੍ਰਧਾਨ ਪ੍ਰਬੰਧਕ ਕਮੇਟੀ ਵਲੋਂ ਦਾਸ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਕਰਕੇ ਮਾਣ ਸਨਮਾਨ ਦਿੱਤਾ ਗਿਆ। ਓਨਾਂ ਅਤੇ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ, ਡਾਇਰੈਕਟਰ ਸਾਹਿਬ, ਪ੍ਰਿੰਸੀਪਲ ਸਾਹਿਬਾ ਅਤੇ ਅਧਿਆਪਕ ਸਾਹਿਬਾਨ ਦਾ ਬਹੁਤ ਬਹੁਤ ਧੰਨਵਾਦ।

ਦਾਸ ਨੇ ਆਪਣੀ ਪੁਸਤਕ ‘ਗੁਰ ਨਾਨਕ ਦਾ ਪੰਥ ਨਿਰਾਲਾ’ ਸ੍ਰ ਸੁਖਬੀਰ ਸਿੰਘ ਜੀ ਨੂੰ ਭੇਟ ਕੀਤੀ।ਸਰਦਾਰ ਸੁਖਬੀਰ ਜੀ ਵਲੋਂ ਸਮਾਗਮ ਸਬੰਧੀ ਭੇਜੀਆਂ ਕੁਝ ਤਸਵੀਰਾਂ ਮਿੱਤਰ ਪਿਆਰਿਆਂ ਨਾਲ ਸਾਂਝੀਆਂ ਕਰ ਰਿਹਾ ਹਾਂ।
. ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਕਰਨੀ ਜੀ

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

You may also like