Home » ਪ੍ਰਸਿੱਧ ਗ਼ਜ਼ਲਗੋ ਅਤੇ ਸਟੇਟ ਤੇ ਨੈਸ਼ਨਲ ਅਵਾਰਡੀ ਡਾ ਗੁਰਚਰਨ ਕੌਰ ਕੋਚਰ ਅਤੇ ਛੇ ਮਹਾਂਕਾਵਿ ਦੇ ਰਚੇਤਾ ਤੇ ਸਿਰਮੌਰ ਪੰਥਕ ਕਵੀ ਸਰਦਾਰ ਗੁਰਦਿਆਲ ਸਿੰਘ ਨਿਮਰ ਜੀ ਵਲੋਂ ਅਸੀਸਾਂ

ਪ੍ਰਸਿੱਧ ਗ਼ਜ਼ਲਗੋ ਅਤੇ ਸਟੇਟ ਤੇ ਨੈਸ਼ਨਲ ਅਵਾਰਡੀ ਡਾ ਗੁਰਚਰਨ ਕੌਰ ਕੋਚਰ ਅਤੇ ਛੇ ਮਹਾਂਕਾਵਿ ਦੇ ਰਚੇਤਾ ਤੇ ਸਿਰਮੌਰ ਪੰਥਕ ਕਵੀ ਸਰਦਾਰ ਗੁਰਦਿਆਲ ਸਿੰਘ ਨਿਮਰ ਜੀ ਵਲੋਂ ਅਸੀਸਾਂ

by Dr. Hari Singh Jachak

ਦਾਸ ਦੇ ਯੂ ਟਿਊਬ ਚੈਨਲ Dr Hari Singh Jachak ਨੂੰ ਸਬਸਕ੍ਰਾਈਬ ਕਰਨ ਦੀ ਕਿਰਪਾਲਤਾ ਕਰਨੀ ਜੀ

ਅਕਾਲ ਪੁਰਖ ਦੀ ਅਪਾਰ ਬਖਸ਼ਿਸ਼ ਅਤੇ ਆਪ ਸਭ ਮਿੱਤਰ ਪਿਆਰਿਆਂ ਦੀਆਂ ਅਸੀਸਾਂ ਸਦਕਾ ਸਮਾਗਮ ਦੀ ਸਫਲਤਾ ਸਹਿਤ ਸੰਪੂਰਨਤਾ ਹੋਣ ਤੇ ਆਪ ਸਭ ਮਿੱਤਰ ਪਿਆਰਿਆਂ ਨੂੰ ਬਹੁਤ ਬਹੁਤ ਵਧਾਈਆਂ

ਕਈ ਪਤਵੰਤੇ ਸੱਜਣਾਂ ਨੇ ਸ਼ਬਦਾਂ ਨੂੰ ਮੋਤੀਆਂ ਵਾਂਗ ਪਰੋ ਕੇ ਇਸ ਸਮਾਗਮ ਬਾਰੇ ਰਿਵਿਊ ਭੇਜੇ ਹਨ। ਪ੍ਰਸਿੱਧ ਗ਼ਜ਼ਲਗੋ ਅਤੇ ਸਟੇਟ ਤੇ ਨੈਸ਼ਨਲ ਅਵਾਰਡੀ ਡਾ ਗੁਰਚਰਨ ਕੌਰ ਕੋਚਰ ਅਤੇ ਛੇ ਮਹਾਂਕਾਵਿ ਦੇ ਰਚੇਤਾ ਤੇ ਸਿਰਮੌਰ ਪੰਥਕ ਕਵੀ ਸਰਦਾਰ ਗੁਰਦਿਆਲ ਸਿੰਘ ਨਿਮਰ ਜੀ ਵਲੋਂ ਭੇਜੀਆਂ ਅਸੀਸਾਂ ਸਾਂਝੀਆਂ ਕਰ ਕੇ ਮਾਣ ਮਹਿਸੂਸ ਕਰ ਰਹੇ ਹਾਂ। ਪਰਮਦੀਪ ਸਿੰਘ ਦੀਪ ਵੈਲਫੇਅਰ ਸੋਸਾਇਟੀ ਦੇ ਸਮੂਹ ਸੇਵਾਦਾਰਾਂ ਵਲੋਂ ਓਨਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

ਅਗਲੇ ਦਿਨਾਂ ਵਿੱਚ ਬਹੁਤ ਹੀ ਸਤਿਕਾਰ ਯੋਗ ਸਖ਼ਸ਼ੀਅਤਾਂ ਅਤੇ ਕਾਰਜਸ਼ਾਲਾ ਵਿੱਚ ਸ਼ਾਮਲ ਹੋਏ ਕਵੀ ਸਾਹਿਬਾਨ ਵਲੋਂ ਭੇਜੀਆਂ ਮੋਹ ਭਰੀਆਂ ਅਸੀਸਾਂ ਆਪ ਸਭ ਮਿੱਤਰ ਪਿਆਰਿਆਂ ਨਾਲ ਸਾਂਝੀਆਂ ਕਰਾਂਗੇ ਅਤੇ ਇਸ ਸਮਾਗਮ ਦੀਆਂ ਤਸਵੀਰਾਂ ਵੀ।

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ,

ਡਾ ਹਰੀ ਸਿੰਘ ਜਾਚਕ ਤੇ ਸਮੂਹ ਸੇਵਾਦਾਰ ਪਰਮਦੀਪ ਸਿੰਘ ਦੀਪ ਵੈਲਫੇਅਰ ਸੋਸਾਇਟੀ
9988321245
9988321246

You may also like