Home » ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ

ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ

by Dr. Hari Singh Jachak
ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ

ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Subscribe’ my YouTube Channel
‘Dr Hari Singh Jachak’
YouTube Link
https://youtu.be/SNLUUFLtOEE

ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਾਹੌਰ, ਪੰਜਾਬ ਅਜਕਲ ਪਾਕਿਸਤਾਨ, ਖੇਤਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ ‘ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ. ਕਪੂਰ ਸਿੰਘ (ਨਵਾਬ) ਉਸ ਨੂੰ ਆਪਣੇ ਨਾਲ ਲੈ ਆਏ ਸਨ। 1753 ਵਿੱਚ ਸ. ਜੱਸਾ ਸਿੰਘ ਆਹਲੂਵਾਲੀਆ, ਦਲ ਖ਼ਾਲਸਾ ਦੇ ਮੁਖੀ ਬਣਾਏ ਗਏ ਸਨ।

ਨਵਾਬ ਕਪੂਰ ਸਿੰਘ ਨੇ ਉਸ ਦੀ ਦਲੇਰੀ ਤੋਂ ਖੁਸ਼ ਹੋ ਕੇ 1753 ਵਿੱਚ ਆਪਣੇ ਮਰਨ ਤੋਂ ਉਸ ਨੂੰ ਅਪਣਾ ਵਾਰਿਸ ਬਣਾਇਆ। 1761 ਵਿੱਚ ਉਸਨੇ ਲਹੌਰ ’ਤੇ ਕਬਜ਼ਾ ਕੀਤਾ ਅਤੇ ਅਹਿਮਦ ਸ਼ਾਹ ਅਬਦਾਲੀ ਨਾਲ਼ ਵੀ ਉਸ ਦੀਆਂ ਕਈ ਲੜਾਈਆਂ ਹੋਈਆਂ। 1772 ਵਿੱਚ ਉਸ ਨੇ ਕਪੂਰਥਲਾ ਰਿਆਸਤ ਦੀ ਨੀਂਹ ਰੱਖੀ। ਓਨਾ ਦੇ ਜੀਵਨ ਇਤਿਹਾਸ ਨੂੰ ਆਪਣੀ ਕਵਿਤਾ ਵਿਚ ਲਿਖਿਆ ਹੈ। ਉਮੀਦ ਹੈ ਕਵਿਤਾ ਪੜ੍ਹ ਕੇ ਓਨਾ ਦੇ ਜੀਵਨ ਇਤਿਹਾਸ ਅਤੇ ਉਸ ਸਮੇਂ ਦੀਆਂ ਪ੍ਰਸਥਿਤੀਆਂ ਤੋ ਜਾਣੂ ਹੋਵੋਗੇ ।

 ਇਸ ਕਵਿਤਾ ਦੀ ਵੀਡੀਓ ਬੇਟੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat World ਨੇ  ਕਵਿਤਾ ਨੂੰ ਡਿਜ਼ਾਈਨ ਕਰਨ  ਦੀ ਸੇਵਾ ਨਿਭਾਈ ਅਤੇ ਵੀਡੀਓ ਦੀ ਐਡੀਟਿੰਗ ਦੀ ਸੇਵਾ ਅਤੇ ਯੂ ਟਿਊਬ ਤੇ ਪਾਉਣ ਦੀ ਸੇਵਾ ਪਰਮ ਮਿੱਤਰ ਸਤਿਕਾਰਯੋਗ ਡਾ ਪ੍ਰੀਤਮ ਸਿੰਘ ਜੀ ਸੈਨੀ ਯੂ ਐਸ ਏ ਵਾਲਿਆਂ ਦੇ ਨਾਲ ਕੀਤੀ ਹੈ । ਇਹ ਕਵਿਤਾ ਤੇ ਵੀਡੀਓ , ਮਿੱਤਰ ਪਿਆਰਿਆਂ ਨਾਲ ਫੇਸਬੁੱਕ,ਵਟਸਅੈਪ,ਮੈਸੇਂਜਰ, ਇਸਟਾਗਰਾਮ,ਗਰੁੱਪਸ , ਯੂ ਟਿਊਬ ਅਤੇ ਫੇਸਬੁੱਕ ਪੇਜ਼ਸ ਤੇ  ਸਾਂਝੀ ਕਰ ਰਿਹਾ ਹਾਂ  ਜੀ। ਉਮੀਦ ਹੈ ਪੜ੍ਹ ਕੇ ਇਸ ਮਹਾਨ ਜਰਨੈਲ ਬਾਰੇ ਜਾਣੂ ਹੋਵੋਗੇ ਅਤੇ ਕਵਿਤਾ ਅਤੇ ਵੀਡੀਓ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀ। 

        ਇਕ ਹੋਰ ਸਨਿਮਰ ਬੇਨਤੀ ਹੈ ਕਿ ਕਵਿਤਾ ਪੜ੍ਹਨ ਉਪਰੰਤ ਵਾਪਸ ਪਹਿਲੇ ਪੰਨੇ ਤੇ ਆ ਕੇ ਹੀ comments  ਦੇਣ ਦੀ ਕਿਰਪਾਲਤਾ ਕਰਨੀ ਜੀ। ਜੇਕਰ ਅਲੱਗ ਅਲੱਗ ਪੰਨਿਆਂ ਤੇ comments ਜਾਂ liking ਆਏਗੀ ਤਾਂ ਫੇਸਬੁੱਕ ਤੇ ਅਲੱਗ ਅਲੱਗ ਪੰਨੇ ਵੀ ਦਿਖਾਈ ਦੇਣ ਲਗ ਪੈਣਗੇ ਅਤੇ ਮਿੱਤਰ ਪਿਆਰਿਆਂ ਨੂੰ ਹੋਰ ਪੰਨੇ ਲੱਭਣ ਲਈ ਮੇਰੇ ਫੇਸਬੁੱਕ ਪੇਜ  ਤੇ ਵਾਪਸ  ਆਉਣਾ ਪਵੇਗਾ। ਉਮੀਦ ਹੈ ਸਨਿਮਰ ਬੇਨਤੀ ਪਰਵਾਨ ਕਰੋਗੇ ਜੀ  ।

ਯੂ ਟਿਊਬ ਲਿੰਕ https://youtu.be/SNLUUFLtOEE

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

Sultan-ul-Kaum Sardar Jassa Singh Ahluwalia

Sultan Jassa Singh Ahluwalia (3 May 1718 – 22 October 1783) was a prominent Sikh leader during the period of the Sikh Confederacy, being the Supreme Leader of the Dal Khalsa. He was also Misldar of the Ahluwalia Misl.

   I have written a Poem regarding Life history and achievements of Sardar Jassa Singh Ahluwalia in Punjabi. S Jagdeep Singh Kirat World has designed this poem and video of the same has been prepared by respected friend Dr. Pritam Singh Saini of USA and Jagdeep Singh. I'm  sharing poem as well as Video with all through Facebook, Wattsapp, Messenger, Instagram,Pages and U Tube etc .

Kindly share this poem further and also subscribe my YouTube Channel Dr. Hari Singh Jachak
With great regards,

Dr. Hari Singh Jachak
9988321245
9988321246
👏👏👏👏👏👏

You may also like

Leave a Comment