Home » ਸਰਹਿੰਦ ਫਤਿਹ ਦਿਵਸ

ਸਰਹਿੰਦ ਫਤਿਹ ਦਿਵਸ

by Dr. Hari Singh Jachak
img

ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Subscribe’ my YouTube Channel
‘Dr Hari Singh Jachak’
ਯੂ ਟਿਊਬ ਲਿੰਕ

  ਬਾਬਾ ਬੰਦਾ ਸਿੰਘ ਬਹਾਦਰ ਜੀ ਨੇ  ਇਨਾ ਦਿਨਾਂ ਵਿੱਚ ਖਾਲਸਈ ਫੌਜਾਂ ਨਾਲ  ਸਰਹਿੰਦ ਨੂੰ ਫਤਿਹ ਕੀਤਾ ਅਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਇਆ 

  ਇਸ ਦਿਨ ਨੂੰ ਮੁੱਖ ਰੱਖਦੇ ਹੋਇਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਅਤੇ ਸਰਹੰਦ ਫਤਹਿ ਨਾਲ ਸਬੰਧਿਤ ਇਤਿਹਾਸ ਬਾਰੇ ਕਵਿਤਾ ਨਾਲ ਹਾਜ਼ਰੀ ਲਗਵਾ ਰਿਹਾ ਹਾਂ। ਉਮੀਦ ਹੈ ਪ੍ਰਵਾਨ ਕਰੋਗੇ ਜੀਓ

 ਇਸ ਕਵਿਤਾ ਦੀ ਵੀਡੀਓ ਬੇਟੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat World ਨੇ  ਕਵਿਤਾ ਨੂੰ ਡਿਜ਼ਾਈਨ ਕਰਨ  ਦੀ ਸੇਵਾ ਨਿਭਾਈ। ਵੀਡੀਓ ਦੀ ਐਡੀਟਿੰਗ ਦੀ ਸੇਵਾ ਅਤੇ ਯੂ ਟਿਊਬ ਤੇ ਪਾਉਣ ਦੀ ਸੇਵਾ ਪਰਮ ਮਿੱਤਰ ਸਤਿਕਾਰਯੋਗ ਡਾ ਪ੍ਰੀਤਮ ਸਿੰਘ ਜੀ ਸੈਨੀ ਯੂ ਅੈਸ ਏ ਵਾਲਿਆਂ  ਨੇ  ਕੀਤੀ ਹੈ ਅਤੇ Website ਤੇ ਅੱਗੇ ਭੇਜਣ ਦੀ ਸੇਵਾ ਪਿਆਰੇ Raman Arora ਜੀ ਨੇ ਸੇਵਾ ਕੀਤੀ ਹੈ।ਇਹ ਕਵਿਤਾ ਤੇ ਵੀਡੀਓ , ਮਿੱਤਰ ਪਿਆਰਿਆਂ ਨਾਲ ਫੇਸਬੁੱਕ,ਵਟਸਅੈਪ,ਮੈਸੇਂਜਰ, ਇਸਟਾਗਰਾਮ,ਗਰੁੱਪਸ , ਯੂਰਪ ਟਿਊਬ ਅਤੇ ਫੇਸਬੁੱਕ ਪੇਜ਼ਸ ਤੇ  ਸਾਂਝੀ ਕਰ ਰਿਹਾ ਹਾਂ  ਜੀ। ਉਮੀਦ ਹੈ ਪੜ੍ਹ ਕੇ ਮਹਾਨ ਜਰਨੈਲ ਦੇ ਇਤਿਹਾਸ ਤੋਂ ਜਾਣੂ ਹੋਵੋਗੇ ਅਤੇ ਕਵਿਤਾ ਅਤੇ ਵੀਡੀਓ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀ ਅਤੇ ਦਾਸ ਦੇ ਯੂ ਟਿਊਬ ਚੈਨਲ Dr. Hari Singh Jachak ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀਓ

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

Sirhind Fateh Diwas

Sirhind Fateh Diwas is observed to commemorate victory of Baba Banda Singh Bahadur over Sirhind where young sahibzadas of Guru Gobind Singh laid down their lives for Sikhism. Baba Banda Bahadur destroyed Sirhind city and hoisted the Sikh flag in Chappar chiri on May 14, 1710.

   I have written a Poem regarding this in Punjabi. S Jagdeep Singh has designed this poem and video of the same has been prepared by respected friend Dr. Pritam Singh Saini of USA. Sh. Raman Arora has posted it on Website. I'm  sharing poem as well as Video with all through Facebook, Wattsapp, Messenger, Instagram,Pages and U Tube etc .

Kindly share it further and my YouTube Channel Dr. Hari Singh Jachak may kindly be Subscribed.

With great regards

Dr. Hari Singh Jachak
9988321245
9988321246

👏👏👏👏👏👏👏

You may also like

Leave a Comment