Home » ਅੰਤਰਰਾਸ਼ਟਰੀ ਵਿਧਵਾ ਦਿਵਸ

ਅੰਤਰਰਾਸ਼ਟਰੀ ਵਿਧਵਾ ਦਿਵਸ

by Dr. Hari Singh Jachak
img

ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀ
Kindly ‘Subscribe’ my YouTube Channel ‘Dr Hari Singh Jachak’

💐 ਅੰਤਰਰਾਸ਼ਟਰੀ ਵਿਧਵਾ ਦਿਵਸ 💐

          ਅੱਜ 'ਅੰਤਰਰਾਸ਼ਟਰੀ ਵਿਧਵਾ  ਦਿਵਸ' ਸਾਰੇ ਸੰਸਾਰ ਅੰਦਰ ਮਨਾਇਆ ਜਾ ਰਿਹਾ ਹੈ । ਆਓ ਆਪਾਂ ਵੀ ਲੋੜਵੰਦ ਵਿਧਵਾਵਾਂ ਅਤੇ ਓਨਾ ਦੇ ਬੱਚਿਆਂ ਦੀ ਭਲਾਈ ਵਿੱਚ ਆਪੋ  ਆਪਣਾ ਯੋਗਦਾਨ ਪਾਈਏ । ਇਸ ਆਸ਼ੇ  ਨੂੰ ਸਨਮੁੱਖ ਰੱਖ ਕੇ ਕਵਿਤਾ ਦੀ ਰਚਨਾ ਕੀਤੀ ਹੈ।

  ਇਸ ਕਵਿਤਾ ਦੀ ਵੀਡੀਓ ਪਿਆਰੇ ਬੇਟੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat World ਨੇ  ਕਵਿਤਾ ਨੂੰ ਡਿਜ਼ਾਈਨ ਕਰਨ  ਦੀ ਸੇਵਾ ਨਿਭਾਈ। ਵੀਡੀਓ ਦੀ ਐਡੀਟਿੰਗ ਦੀ ਸੇਵਾ ਅਤੇ ਯੂ ਟਿਊਬ ਤੇ ਪਾਉਣ ਦੀ ਸੇਵਾ ਪਰਮ ਮਿੱਤਰ ਸਤਿਕਾਰਯੋਗ ਡਾ. ਪ੍ਰੀਤਮ ਸਿੰਘ ਜੀ ਸੈਣੀ ਯੂ ਅੈਸ ਏ ਵਾਲਿਆਂ  ਨੇ  ਕੀਤੀ ਹੈ ਅਤੇ Website ਤੇ ਅੱਗੇ ਭੇਜਣ ਦੀ ਸੇਵਾ ਪਿਆਰੇ Raman Arora ਜੀ ਨੇ  ਕੀਤੀ ਹੈ। ਇਹ ਕਵਿਤਾ ਤੇ ਵੀਡੀਓ , ਮਿੱਤਰ ਪਿਆਰਿਆਂ ਨਾਲਫੇਸਬੁੱਕ,ਵਟਸਐਪ,

ਮੈਸੇਂਜਰ, ਇਸਟਾਗਰਾਮ, ਗਰੁੱਪਸ , ਯੂਰਪ ਟਿਊਬ ਅਤੇ ਫੇਸਬੁੱਕ ਪੇਜ਼ਸ ਤੇ ਸਾਂਝੀ ਕਰ ਰਿਹਾ ਹਾਂ ਜੀ। ਉਮੀਦ ਹੈ ਵੀਡੀਓ ਦੇਖ ਕੇ ਅਤੇ ਕਵਿਤਾ ਪੜ੍ਹ ਕੇ ਵਿਧਵਾਵਾਂ ਦੀਆਂ ਪਰੇਸ਼ਾਨੀਆਂ ਤੋਂ ਜਾਣੂ ਹੋਵੋਗੇ ਅਤੇ ਓਨਾ ਦੇ ਦੁੱਖ ਦਰਦ ਨੂੰ ਦੂਰ ਕਰਨ ਲਈ ਉਪਰਾਲੇ ਕਰੋਗੇ ਅਤੇ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀ।

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

International Widows’ day

        Every year International Widows ' Day occurs on 23rd June. It was introduced to address the poverty  and injustice faced by the widows and their children throughout  the world. 

      International Widows Day works to encourage action in achieving full rights for widows, highlighting the need for more research and statistics into violence, discrimination and poverty suffered by widows and develop policies and programmes to address the problem.

  The ultimate goal of the day is to develop resources and policy to empower widows and allow them to have access to education, work, healthcare and lives free of violence and abuse. Enabling them to create a life for themselves and their children following the death of their husband and ending a cycle of poverty and abuse.

        For this day ,  I have written Poem  in Punjabi and video prepared with the help of my son S Bhupinder Singh. S Jagdeep Singh Kirat World has designed this poem and video of the same has been edited by respected friend Dr. Pritam Singh Saini of USA. Sh. Vishu Bedi has posted it on Website. I'm  sharing poem as well as Video with all through Facebook, Wattsapp, Messenger, Instagram,Pages and U Tube etc .Kindly share it further and also subscribe My YouTube Channel Dr Hari Singh Jachak 

With great regards

Dr. Hari Singh Jachak
9988321245
9988321246

👏👏👏👏👏👏👏

You may also like

Leave a Comment