Home » ਗੁਰਗੱਦੀ ਦਿਵਸ ਗੁਰੂ ਅਰਜਨ ਦੇਵ ਜੀ

ਗੁਰਗੱਦੀ ਦਿਵਸ ਗੁਰੂ ਅਰਜਨ ਦੇਵ ਜੀ

by Dr. Hari Singh Jachak
ਗੁਰਗੱਦੀ ਦਿਵਸ ਗੁਰੂ ਅਰਜਨ ਦੇਵ ਜੀ

ਗੁਰਗੱਦੀ ਦਿਵਸ ਗੁਰੂ ਅਰਜਨ ਦੇਵ ਜੀ

Kindly ‘Subscribe’ my YouTube Channel’Dr Hari Singh Jachak

https://youtu.be/ZKOTy6yMvpg?si=-hclKgZubSico3dw

https://youtu.be/iUNJj0km3Pw?si=e2xma0RpmvhR-4PO

https://www.facebook.com/reel/301317029262086/

ਅੱਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪਾਵਨ ਗੁਰਗੱਦੀ ਦਿਵਸ ਮਨਾਇਆ ਜਾ ਰਿਹਾ ਹੈ | ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਤੋਂ ਗੁਰਗੱਦੀ ਤੇ ਸਜ ਕੇ ਗੁਰਮਤਿ ਪਰਚਾਰ ਕਰਨ ਤੱਕ ਦੇ ਜੀਵਨ ਇਤਿਹਾਸ ਨੂੰ ਕਵਿਤਾ ਰਾਹੀਂ ਕਲਮਬੱਧ ਕੀਤਾ ਹੈ। ਸੰਸਾਰ ਦੀ ਸਾਰੀ ਮਨੁੱਖਤਾ ਨੂੰ ਗੁਰਗੱਦੀ ਦਿਵਸ ਤੇ ਬਹੁਤ ਬਹੁਤ ਵਧਾਈਆਂ | ਗੁਰੂ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਕਵਿਤਾ ਗੁਰਮੁੱਖ ਪਿਆਰਿਆਂ, ਮਿੱਤਰ ਪਿਆਰਿਆਂ, ਸਨੇਹੀਆਂ, ਪ੍ਰਸੰਸਕਾਂ ਅਤੇ ਕਵਿਤਾ ਨੂੰ ਪਿਆਰ ਕਰਨ ਵਾਲੇ ਪਾਠਕਾਂ ਸਨਮੁੱਖ ਭੇਟ ਕਰ ਕੇ ਮਾਣ ਮਹਿਸੂਸ ਕਰ ਰਿਹਾ ਹਾਂ |

ਉਮੀਦ ਕਰਦਾ ਹਾਂ ਕਿ ਆਪ ਜੀ ਇਸ ਕਵਿਤਾ ਨੂੰ ਪਹਿਲੀਆਂ ਕਵਿਤਾਵਾਂ ਦੀ ਤਰ੍ਹਾਂ ਪੜ੍ਹੋਗੇ,ਪਾਵਨ ਗੁਰ ਇਤਿਹਾਸ ਤੋਂ ਜਾਣੂ ਹੋਵੋਗੇ, ਕਵਿਤਾ ਪਸੰਦ ਕਰੋਗੇ, ਅੱਗੇ ਭੇਜ ਕੇ ਸ਼ੇਅਰ ਕਰੋਗੇ ਅਤੇ ਦਾਸ ਦੇ ਹੌਸਲੇ ਬੁਲੰਦ ਕਰੋਗੇ |

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ. ਹਰੀ ਸਿੰਘ ਜਾਚਕ
9988321245
9988321246
👏👏👏👏👏👏👏

You may also like