ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Subscribe’ my YouTube Channel
‘Dr Hari Singh Jachak
ਅੱਜ ' ਤੰਬਾਕੂ ਵਿਰੋਧੀ ਦਿਵਸ' ਸਾਰੇ ਸੰਸਾਰ ਵਿੱਚ ਮਨਾਇਆ ਜਾ ਰਿਹਾ ਹੈ । ਤੰਬਾਕੂ ਅਤੇ ਹੋਰ ਨਸ਼ੇ ਕਰਨ ਨਾਲ ਜਿੱਥੇ ਸਿਹਤ ਦਾ ਨੁਕਸਾਨ ਹੁੰਦਾ ਹੈ ਓਥੇ ਨਾਲ ਹੀ ਲਾ-ਇਲਾਜ ਬਿਮਾਰੀਆਂ ਲੱਗ ਜਾਂਦੀਆਂ ਹਨ ਅਤੇ ਆਉਣ ਵਾਲੀਆਂ ਨਸਲਾਂ ਤੇ ਵੀ ਇਨ੍ਹਾਂ ਦਾ ਮਾਰੂ ਪ੍ਰਭਾਵ ਪੈਂਦਾ ਹੈ । ਨਸ਼ਿਆਂ ਦੇ ਨੁਕਸਾਨ ਅਤੇ ਇਨ੍ਹਾਂ ਨੂੰ ਠੱਲ ਪਾਉਣ ਬਾਰੇ ਕਵਿਤਾ ਲਿਖੀ ਹੈ|
ਇਸ ਕਵਿਤਾ ਦੀ ਵੀਡੀਓ ਬੇਟੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat World ਨੇ ਕਵਿਤਾ ਨੂੰ ਡਿਜ਼ਾਈਨ ਕਰਨ ਦੀ ਸੇਵਾ ਨਿਭਾਈ। ਵੀਡੀਓ ਦੀ ਐਡੀਟਿੰਗ ਦੀ ਸੇਵਾ ਅਤੇ ਯੂ ਟਿਊਬ ਤੇ ਪਾਉਣ ਦੀ ਸੇਵਾ ਪਰਮ ਮਿੱਤਰ ਸਤਿਕਾਰਯੋਗ ਡਾ ਪ੍ਰੀਤਮ ਸਿੰਘ ਜੀ ਸੈਨੀ ਯੂ ਐਸ ਏ ਵਾਲਿਆਂ ਨੇ ਕੀਤੀ ਹੈ ਅਤੇ Website ਤੇ ਅੱਗੇ ਭੇਜਣ ਦੀ ਸੇਵਾ ਪਿਆਰੇ ਮਿੱਤਰ Raman Arora ਜੀ ਨੇ ਕੀਤੀ ਹੈ। ਇਹ ਕਵਿਤਾ ਤੇ ਵੀਡੀਓ , ਮਿੱਤਰ ਪਿਆਰਿਆਂ ਨਾਲ ਫੇਸਬੁੱਕ,ਵਟਸਐਪ,ਮੈਸੇਂਜਰ, ਇਸਟਾਗਰਾਮ,ਗਰੁੱਪਸ , ਯੂਟਿਊਬ ਅਤੇ ਫੇਸਬੁੱਕ ਪੇਜ਼ਸ ਤੇ ਸਾਂਝੀ ਕਰ ਰਿਹਾ ਹਾਂ ਜੀ। ਉਮੀਦ ਹੈ ਕਵਿਤਾ ਪੜ੍ਹ ਕੇ ਅਤੇ ਵੀਡੀਓ ਵੇਖ ਕੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਹੋਵੋਗੇ।ਅਤੇ ਵੀਡੀਓ ਤੇ ਕਵਿਤਾ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀ ਅਤੇ ਦਾਸ ਦੇ ਯੂ ਟਿਊਬ ਚੈਨਲ Dr. Hari Singh Jachak ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਕਰਨੀ ਜੀਓ।
ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ
ਡਾ ਹਰੀ ਸਿੰਘ ਜਾਚਕ
9988321245
9988321246
👏👏👏👏👏👏
World No Tobacco Day 2022
For decades, the tobacco industry has deliberately employed strategic, aggressive and well-resourced tactics to attract youth to tobacco and nicotine products. Internal industry documents reveal in-depth research and calculated approaches designed to attract a new generation of tobacco users, from product design to marketing campaigns aimed at replacing the millions of people who die each year from tobacco-attributable diseases with new consumers – youth.
I have written a Poem against drugs abuses in Punjabi and video of the same prepared with the help of my son Bupinder Singh . S Jagdeep Singh has designed this poem and video has been edited by respected friend Dr. Pritam Singh Saini of USA. Sh. Raman Arora has posted it on Website. I'm sharing poem as well as Video with all through Facebook, Wattsapp, Messenger, Instagram,Pages and U Tube etc .
Kindly share it further and also subscribe my YouTube Channel Dr. Hari Singh Jachak.
With great regards
Dr. Hari Singh Jachak
9988321245
9988321246
👏👏👏👏👏👏👏