Home » ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ

ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ

by Dr. Hari Singh Jachak
ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ

ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ

 

Kindly subscribe my YouTube channel
Dr Hari Singh Jachak

ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।ਧਰਮ ਦੀ ਰਾਖੀ ਅਤੇ ਦੁਖੀਆਂ ਨੂੰ ਔਰੰਗਜ਼ੇਬ ਦੇ ਜ਼ੁਲਮਾਂ ਤੋਂ ਛੁਟਕਾਰਾ ਦਿਵਾਉਣ ਲਈ ਗੁਰੂ ਜੀ ਨੇ ਲਾਸਾਨੀ ਸ਼ਹਾਦਤ ਦਿੱਤੀ। ਸਾਰੇ ਸੰਸਾਰ ਅੰਦਰ ਓਨਾ ਦੇ ਪਾਵਨ ਸ਼ਹੀਦੀ ਦਿਵਸ ਤੇ ਨਗਰ ਕੀਰਤਨ ਅਤੇ ਸਮਾਗਮ ਕੀਤੇ ਜਾ ਰਹੇ ਹਨ। ਓਨਾ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ ਮਿੱਤਰ ਪਿਆਰਿਆਂ, ਸਨੇਹੀਆਂ, ਪ੍ਰਸੰਸਕਾਂ ਅਤੇ ਕਵਿਤਾ ਨੂੰ ਪਿਆਰ ਕਰਨ ਵਾਲੇ ਪਾਠਕਾਂ ਸਨਮੁੱਖ ਭੇਟ ਕਰ ਕੇ ਮਾਣ ਮਹਿਸੂਸ ਕਰ ਰਿਹਾ ਹਾਂ |

Guru Tegh Bahadur was the ninth of ten Gurus who founded the Sikh religion.He was leader of Sikhs from 1665 until his beheading in 1675. He was born in Amritsar, Punjab, India in 1621 and was the youngest son of Guru Hargobind, the sixth Sikh guru.
ਉਮੀਦ ਕਰਦਾ ਹਾਂ ਕਿ ਆਪ ਜੀ ਕਵਿਤਾਵਾਂ ਨੂੰ ਪਹਿਲੀਆਂ ਕਵਿਤਾਵਾਂ ਦੀ ਤਰ੍ਹਾਂ ਪੜ੍ਹੋਗੇ,ਗੁਰੂ ਤੇਗ ਬਹਾਦਰ ਜੀ ਦੇ ਪਾਵਨ ਜੀਵਨ ਇਤਿਹਾਸ ਤੋਂ ਜਾਣੂ ਹੋਵੋਗੇ, ਕਵਿਤਾਵਾਂ ਪਸੰਦ ਕਰੋਗੇ,ਅਤੇ ਅੱਗੇ ਦੀ ਅੱਗੇ ਸਾਰੇ ਸੰਸਾਰ ਵਿੱਚ ਭੇਜਣ ਦੀ ਸੇਵਾ ਕਰਕੇ ਦਾਸ ਦੇ ਹੌਸਲੇ ਬੁਲੰਦ ਕਰੋਗੇ |

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ. ਹਰੀ ਸਿੰਘ ਜਾਚਕ
9988321245
9988321246
👏👏👏👏👏👏👏

You may also like