Home » ਪਰਕਾਸ਼ ਦਿਹਾੜਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ

ਪਰਕਾਸ਼ ਦਿਹਾੜਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ

by Dr. Hari Singh Jachak
ਗੁਰੂ ਹਰਕ੍ਰਿਸ਼ਨ ਸਾਹਿਬ ਜੀ

ਅੱਜ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ| ਅੱਜ ਓਨਾ ਦੇ ਪਰਕਾਸ਼ ਦਿਵਸ ਤੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਕਵਿਤਾ ਗੁਰਮੁੱਖ ਪਿਆਰਿਆਂ, ਮਿੱਤਰ ਪਿਆਰਿਆਂ, ਸਨੇਹੀਆਂ, ਪ੍ਰਸੰਸਕਾਂ ਅਤੇ ਕਵਿਤਾ ਨੂੰ ਪਿਆਰ ਕਰਨ ਵਾਲੇ ਪਾਠਕਾਂ ਸਨਮੁੱਖ ਭੇਟ ਕਰ ਕੇ ਮਾਣ ਮਹਿਸੂਸ ਕਰ ਰਿਹਾ ਹਾਂ |

     ਉਮੀਦ ਕਰਦਾ ਹਾਂ ਕਿ ਆਪ ਜੀ ਇਸ ਕਵਿਤਾ ਨੂੰ ਪਹਿਲੀਆਂ ਕਵਿਤਾਵਾਂ ਦੀ ਤਰ੍ਹਾਂ ਪੜ੍ਹੋਗੇ,ਪਾਵਨ ਗੁਰ ਇਤਿਹਾਸ ਤੋਂ ਜਾਣੂ ਹੋਵੋਗੇ, ਕਵਿਤਾ  ਪਸੰਦ ਕਰੋਗੇ, ਅੱਗੇ ਭੇਜੋਗੇ ਅਤੇ ਦਾਸ ਦੇ ਹੌਸਲੇ ਬੁਲੰਦ ਕਰੋਗੇ |

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ. ਹਰੀ ਸਿੰਘ ਜਾਚਕ
9988321245
9988321246
👏👏👏👏👏👏👏

You may also like

Leave a Comment