Home » ਪਰਕਾਸ਼ ਪੁਰਬ ਗੁਰੂ ਅੰਗਦ ਦੇਵ ਜੀ

ਪਰਕਾਸ਼ ਪੁਰਬ ਗੁਰੂ ਅੰਗਦ ਦੇਵ ਜੀ

by Dr. Hari Singh Jachak
img

ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Subscribe’ my YouTube Channel
‘Dr Hari Singh Jachak’
ਯੂ ਟਿਊਬ ਲਿੰਕ https://youtu.be/NHhO7z_1m5E

https://youtu.be/5h0mOV6X8QY

  ਅੱਜ ਦੂਸਰੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਹੈ | ਸੰਸਾਰ ਦੇ ਸਾਰੇ ਲੋਕਾਂ ਨੂੰ ਬਹੁਤ ਬਹੁਤ ਵਧਾਈਆਂ | 

ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ,ਅਤੇ ਉਹ ਦੁਰਗਾ ਦੇ ਪੁਜਾਰੀ ਸਨ।ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ (“ਮੇਰਾ ਆਪਣਾ ਅੰਗ”) ਰੱਖ ਦਿੱਤਾ, ਅਤੇ ਓਨ੍ਹਾ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ।ਇਹ ਸਿੱਖੀ ਵਿੱਚ ਗੁਰਮੁਖੀ ਲਿਪੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ।ਇਹਨਾਂ ਨੇ ਨਾਨਕ ਜੀ ਦੀ ਬਾਣੀ ਇਕੱਤਰ ਕੀਤੀ ਅਤੇ ਨਾਲ਼ 63 ਸ਼ਬਦ ਆਪ ਵੀ ਰਚੇ। ਇਹਨਾਂ ਨੇ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।

ਗੁਰੂ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਕਵਿਤਾ ਅਤੇ ਵੀਡੀਓ ਗੁਰਮੁੱਖ ਪਿਆਰਿਆਂ, ਮਿੱਤਰ ਪਿਆਰਿਆਂ, ਸਨੇਹੀਆਂ, ਪ੍ਰਸੰਸਕਾਂ ਅਤੇ ਕਵਿਤਾ ਨੂੰ ਪਿਆਰ ਕਰਨ ਵਾਲੇ ਪਾਠਕਾਂ ਸਨਮੁੱਖ ਭੇਟ ਕਰ ਕੇ ਮਾਣ ਮਹਿਸੂਸ ਕਰ ਰਿਹਾ ਹਾਂ | ਇਸ ਵੀਡੀਓ ਨੂੰ ਐਡਿਟ ਕਰਕੇ ਮੇਰੇ ਮਿੱਤਰ ਜਗਦੀਪ ਸਿੰਘ ਕਿਰਤ ਵਰਲਡ ਨੇ ਯੂ ਟਿਊਬ ਚੈਨਲ ਤੇ ਪੋਸਟ ਕੀਤੀ ਹੈ। ਬਹੁਤ ਬਹੁਤ ਧੰਨਵਾਦ ਜੀ। ਕਵਿਤਾ ਪੜ੍ਹ ਤੇ ਸੁਣ ਕੇ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਕਰਨੀ ਜੀਓ ਅਤੇ ਦਾਸ ਦੇ ਯੂ ਟਿਊਬ ਚੈਨਲ Dr. Hari Singh Jachak ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਵੀ ਕਰਨੀ ਜੀਓ।

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ. ਹਰੀ ਸਿੰਘ ਜਾਚਕ
9988321245
9988321246

Guru Angad Ji was the second of the ten Sikh gurus of Sikhism. After meeting Guru Nanak Dev Ji, the founder of Sikhism, becoming a Sikh, and serving and working with Guru Nanak for many years, Nanak gave Lehna the name Angad (“my own limb”) and chose Angad as the second Sikh Guru and led the Sikh tradition.He is remembered in Sikhism for adopting and formalizing the Gurmukhi alphabet. Guru Ji began the process of compiling the hymns of Nanak and contributed 63 hymns of his own. He chose his disciple Amar Das as his successor and the third Guru of Sikhism.

 I have written a Poem regarding Life history of Guru Angad Dev Ji and video prepared. My friend Jagdeep  Singh Kirat Singh edited and posted on My YouTube Channel Dr. Hari Singh Jachak. Kindly read,listen and share it further. Kindly also subscribe my YouTube Channel Dr. Hari Singh Jachak

With great regards

Dr. Hari Singh Jachak
9988321345
9988321246

👏👏👏👏👏👏👏

You may also like

Leave a Comment