[7:47 AM, 6/15/2022] Dr Hari Singh Jachak: ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Subscribe’ my YouTube Channel ‘Dr Hari Singh Jachak’
ਬਜ਼ੁਰਗਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੂਕਤਾ
ਅੱਜ ਬਜ਼ੁਰਗਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਦਿਨ ਹੈ । ਬਿਰਧ ਅਵੱਸਥਾ ਵਿੱਚ ਬਜ਼ੁਰਗਾਂ ਨੂੰ ਸਰੀਰਕ, ਮਾਨਸਿਕ, ਭਾਵਨਾਤਮਕ ਤੇ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਦ ਕਿ ਸਵੈਮਾਣ ਦਾ ਜੀਵਨ ਜਿਉਣਾ ਓਨਾ ਦਾ ਅਧਿਕਾਰ ਹੈ । ਸਾਡਾ ਵਿਸ਼ੇਸ਼ ਤੌਰ ਤੇ ਇਹ ਫਰਜ ਬਣਦਾ ਹੈ ਕਿ ਬਜ਼ੁਰਗਾਂ ਦੀ ਸੇਵਾ ਕਰੀਏ । ਓਨਾ ਦੀ ਸਾਂਭ -ਸੰਭਾਲ ਕਰੀਏ ਅਤੇ ਓਨਾ ਦੀਆਂ ਅਸੀਸਾਂ ਪਰਾਪਤ ਕਰੀਏ ।
ਇਸੇ ਆਸ਼ੇ ਨੂੰ ਮੁੱਖ ਰੱਖ ਕੇ ਇਹ ਕਵਿਤਾ ਤਿਆਰ ਕੀਤੀ ਗਈ ਹੈ।ਇਸ ਕਵਿਤਾ ਦੀ ਵੀਡੀਓ ਸਤਿਕਾਰ ਯੋਗ ਸੁਪਤਨੀ ਡਾ ਜਗਦੀਪ ਕੌਰ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat Worl…
[7:47 AM, 6/15/2022] Dr Hari Singh Jachak: 🌹🌹🌹🌹🌹🌹🌹
ਪ੍ਰਕਾਸ਼ ਗੁਰਪੁਰਬ ਗੁਰੂ ਹਰਗੋਬਿੰਦ ਸਾਹਿਬ ਜੀ
ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Like’ and ‘Subscribe’ my YouTube Channel
‘Dr Hari Singh Jachak’
ਆਪ ਜੀ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਹੋਣਹਾਰ ਸਪੁੱਤਰ ਸਨ। ਆਪ ਜੀ ਨੂੰ 1606 ਈ: ਵਿਚ 11 ਸਾਲ ਦੀ ਉਮਰ ਵਿਚ ਗੁਰਤਾਗੱਦੀ ਬਖਸ਼ਿਸ਼ ਹੋਈ ਤੇ 38 ਸਾਲ ਗੁਰਤਾਗੱਦੀ ਤੇ ਬਿਰਾਜਮਾਨ ਰਹੇ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।
ਦਾਸ ਨੇ ਗੁਰੂ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਕਵਿਤਾ ਲਿਖੀ ਹੈ। ਇਸ ਕਵਿਤਾ ਦੀ ਵੀਡੀਓ ਬੇਟੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat World ਨੇ ਕਵਿਤਾ ਨੂੰ ਡਿਜ਼ਾਈਨ ਕਰਨ ਦੀ ਸੇਵਾ ਨਿਭਾਈ। ਵੀਡੀਓ ਦੀ ਐਡੀਟਿੰਗ ਦੀ ਸੇਵਾ ਅਤੇ ਯੂ ਟਿਊਬ ਤੇ ਪਾਉਣ ਦੀ ਸੇਵਾ ਪਰਮ ਮਿੱਤਰ ਸਤਿਕਾਰਯੋਗ ਡਾ ਪ੍ਰੀਤਮ ਸਿੰਘ ਜੀ ਸੈਨੀ ਯੂ ਐਸ ਏ ਵਾਲਿਆਂ ਨੇ ਕੀਤੀ ਇਹ ਕਵਿਤਾ ਤੇ ਵੀਡੀਓ , ਮਿੱਤਰ ਪਿਆਰਿਆਂ ਨਾਲ ਫੇਸਬੁੱਕ,ਵਟਸਅਐਪ,ਮੈਸੇਂਜਰ, ਇਸਟਾਗਰਾਮ,ਗਰੁੱਪਸ , ਯੂ
ਟਿਊਬ ਅਤੇ ਫੇਸਬੁੱਕ ਪੇਜ਼ਸ ਤੇ ਸਾਂਝੀ ਕਰ ਰਿਹਾ ਹਾਂ ਜੀ। ਉਮੀਦ ਹੈ ਕਵਿਤਾ ਪੜ੍ਹ ਕੇ ਅਤੇ ਵੀਡੀਓ ਦੇਖ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂ ਹੋਵੋਗੇ ਅਤੇ ਵੀਡੀਓ ਅਤੇ ਕਵਿਤਾ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀ।ਅਤੇ ਦਾਸ ਦੇ ਯੂ ਟਿਊਬ ਚੈਨਲ Dr. Hari Singh Jachak ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀਓ
ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ
ਡਾ ਹਰੀ ਸਿੰਘ ਜਾਚਕ
9988321245
9988321246
👏👏👏👏👏👏
Guru Hargobind Sahib Ji
Guru Hargobind Sahib Ji was sixth Guru of the Sikh religion. He became Guru at the young age of eleven, after the execution of his father, Guru Arjan Dev Ji by the Mughal emperor Jahangir.
Guru Hargobind Sahib Ji introduced the process of militarization to Sikhism, likely as a response to his father's execution and to protect the Sikh community. He symbolized it by wearing two swords, representing the dual concept of miri and piri (temporal power and spiritual authority). In front of the Harmandir Sahib in Amritsar, Guru Hargobind constructed the Akal Takht (the throne of the timeless one). The Akal Takht represents the highest seat of earthly authority of the Khalsa (the collective body of the Sikhs) today.
I have written a Poem regarding Guru Hargobind Sahib Ji in Punjabi and my friend S Jagdeep Singh has designed this poem and video has been edited by respected friend Dr. Pritam Singh Saini of USA and the same hasbeen postedon my website by my friend Raman AroraJi.I’m sharing poem as well as Video with all through Facebook, Wattsapp, Messenger, Instagram,Pages and U Tube etc . Kindly read,listen,share further and also subscribe my YouTube Channel Dr. Hari Singh Jachak
With great regards
Dr. Hari Singh Jachak
9988321245
9988321246
👏👏👏👏👏👏👏