Home » ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਸਫਲਤਾ ਸਹਿਤ ਸੰਪੂਰਨ

ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਸਫਲਤਾ ਸਹਿਤ ਸੰਪੂਰਨ

by Dr. Hari Singh Jachak
ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਸਫਲਤਾ ਸਹਿਤ ਸੰਪੂਰਨ

ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਸਫਲਤਾ ਸਹਿਤ ਸੰਪੂਰਨ

ਦਾਸ ਦੇ ਯੂਟਿਊਬ ਚੈਨਲ Dr Hari Singh Jachak ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਕਰਨੀ ਜੀਓ

https://www.facebook.com/reel/871550444389716/

ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਅਤੇ ਕਵੀ ਦਰਬਾਰ ਮਿਤੀ 2-9-2023 ਨੂੰ ਸ਼ੁਰੂ ਹੋ ਗਿਆ ਹੈ ।ਜਿਸ ਵਿੱਚ ਨਾਮਵਰ ਸ਼ਖਸ਼ੀਅਤਾਂ ਅਤੇ ਕਵੀ ਸਾਹਿਬਾਨ ਸ਼ਾਮਲ ਹੋਏ ਹਨ। ਦਾਸ ਵੀ ਹੋਰ ਪਤਵੰਤਿਆਂ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਇਆ ਅਤੇ ਤਾੜੀਆਂ ਦੀ ਗੂੰਜ ਵਿੱਚ ਕਵਿਤਾ ਰਾਹੀਂ ਹਾਜਰੀ ਲਗਵਾਈ ਅਤੇ ਇਸ ਪਰਵਾਰ ਵਲੋ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦਾ ਲਾਈਵ ਬੀ ਬੀ ਸੀ ਇੰਟਰਨੈਸ਼ਨਲ ਵਲੋਂ ਕੀਤਾ ਗਿਆ।
ਸੰਸਥਾ ਦੀ ਸੰਸਥਾਪਕ ਸਰਦਾਰਨੀ ਮਨਪ੍ਰੀਤ ਕੌਰ ਸੰਧੂ ਮੁੰਬਈ,ਸਰਦਾਰ ਗੁਰਭੈ ਸਿੰਘ ਅਤੇ ਸਾਰੇ ਸੇਵਾਦਾਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

ਕੁਝ ਤਸਵੀਰਾਂ ਮਿੱਤਰ ਪਿਆਰਿਆਂ ਦੀਆਂ ਅਸੀਸਾਂ ਲਈ ਹਾਜ਼ਰ ਹਨ ਜੀਓ

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

You may also like