Home » ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਅਤੇ ਕਵੀ ਦਰਬਾਰ

ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਅਤੇ ਕਵੀ ਦਰਬਾਰ

by Dr. Hari Singh Jachak
ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਅਤੇ ਕਵੀ ਦਰਬਾਰ

ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਅਤੇ ਕਵੀ ਦਰਬਾਰ

ਦਾਸ ਦੇ ਯੂਟਿਊਬ ਚੈਨਲ Dr Hari Singh Jachak ਨੂੰ ਸਬਸਕਰਾਈਬ ਕਰਨ ਦੀ ਕਿਰਪਾਲਤਾ ਕਰਨੀ ਜੀਓ

ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਪੰਜਾਬ ਵਿਖੇ ਰਾਜ ਪੱਧਰੀ ਸਮਾਗਮ ਅਤੇ ਕਵੀ ਦਰਬਾਰ ਮਿਤੀ 2-9-2023 ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਤੇ ਬਾਹਰਲੇ ਸੂਬਿਆਂ ਤੋਂ ਨਾਮਵਰ ਸ਼ਖਸ਼ੀਅਤਾਂ ਅਤੇ ਕਵੀ ਸਾਹਿਬਾਨ ਸ਼ਾਮਲ ਹੋ ਰਹੇ ਹਨ। ਦਾਸ ਨੂੰ ਵੀ ਹੋਰ ਪਤਵੰਤਿਆਂ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਸੰਸਥਾ ਦੀ ਸੰਸਥਾਪਕ ਸਰਦਾਰਨੀ ਮਨਪ੍ਰੀਤ ਕੌਰ ਸੰਧੂ ਮੁੰਬਈ ਅਤੇ ਸਾਰੇ ਸੇਵਾਦਾਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

You may also like