Home » ਵਾਤਾਵਰਨ ਦਿਵਸ

ਵਾਤਾਵਰਨ ਦਿਵਸ

by Dr. Hari Singh Jachak
img

ਦਾਸ ਦੀ ਯੂ ਟਿਊਬ ‘Dr Hari Singh Jachak’ ਨੂੰ ‘Like’ ਤੇ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Like’ and ‘Subscribe’ my YouTube Channel ‘Dr Hari Singh Jachak’

ਅੰਤਰਰਾਸ਼ਟਰੀ ਪੱਧਰ ਤੇ ਮਨਾਇਆ ਜਾ ਰਿਹਾ ਵਾਤਾਵਰਨ ਦਿਵਸ

ਅੱਜ ਅੰਤਰਰਾਸ਼ਟਰੀ ਪੱਧਰ ਤੇ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ ।ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਵਾਤਾਵਰਣ ਨੂੰ ਦੂਸ਼ਿਤ ਕਰਨ ਲਈ ਅਸੀਂ ਆਪ ਜਿੰਮੇਵਾਰ ਹਾਂ। ਕੁਦਰਤ ਵਲੋਂ ਦਿੱਤੇ ਗਏ ਤੋਹਫਿਆਂ ਦੀ ਸਾਂਭ ਸੰਭਾਲ ਅਤੇ ਇਨ੍ਹਾਂ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਯਤਨਸ਼ੀਲ ਹੋਣਾ ਚਾਹੀਦਾ ਹੈ। ਇਸ ਬਾਰੇ ਹੀ ਕਵਿਤਾ ਲਿਖੀ ਹੈ।
ਇਸ ਕਵਿਤਾ ਦੀ ਵੀਡੀਓ ਬੇਟੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat World ਨੇ ਕਵਿਤਾ ਨੂੰ ਡਿਜ਼ਾਈਨ ਕਰਨ ਦੀ ਸੇਵਾ ਨਿਭਾਈ। ਵੀਡੀਓ ਦੀ ਐਡੀਟਿੰਗ ਦੀ ਸੇਵਾ ਅਤੇ ਯੂ ਟਿਊਬ ਤੇ ਪਾਉਣ ਦੀ ਸੇਵਾ ਪਰਮ ਮਿੱਤਰ ਸਤਿਕਾਰਯੋਗ ਡਾ ਪ੍ਰੀਤਮ ਸਿੰਘ ਜੀ ਸੈਨੀ ਯੂ ਐਸ ਏ ਵਾਲਿਆਂ ਨੇ ਕੀਤੀ ਹੈ ਅਤੇ Website ਤੇ ਅੱਗੇ ਭੇਜਣ ਦੀ ਸੇਵਾ ਪਿਆਰੇ Raman Arora ਜੀ ਨੇ ਕੀਤੀ ਹੈ। ਇਹ ਕਵਿਤਾ ਤੇ ਵੀਡੀਓ , ਮਿੱਤਰ ਪਿਆਰਿਆਂ ਨਾਲ ਫੇਸਬੁੱਕ,ਵਟਸਐਪ,ਮੈਸੇਂਜਰ, ਇਸਟਾਗਰਾਮ,ਗਰੁੱਪਸ , ਯੂਟਿਊਬ ਅਤੇ ਫੇਸਬੁੱਕ ਪੇਜ਼ਸ ਤੇ ਸਾਂਝੀ ਕਰ ਰਿਹਾ ਹਾਂ ਜੀ। ਉਮੀਦ ਹੈ ਕਵਿਤਾ ਪੜ੍ਹ ਕੇ ਅਤੇ ਵੀਡੀਓ ਵੇਖ ਕੇ ਵਾਤਾਵਰਣ ਦੇ ਦੂਸ਼ਿਤ ਪ੍ਰਭਾਵਾਂ ਬਾਰੇ ਜਾਣੂ ਹੋਵੋਗੇ ਅਤੇ ਇਸ ਨੂੰ ਸਾਫ ਰੱਖਣ ਲਈ ਆਪੋ ਆਪਣਾ ਯੋਗਦਾਨ ਪਾਉਣ ਦੀ ਕਿਰਪਾਲਤਾ ਕਰੋਗੇ।।ਅਤੇ ਵੀਡੀਓ ਅਤੇ ਕਵਿਤਾ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀ।

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

👏👏👏👏👏👏

World Environment Day

World Environment Day (WED) is celebrated on 5 June every year, and is the United Nations’ principal vehicle for encouraging awareness and action for the protection of our environment. First held in 1974, it has been a flagship campaign for raising awareness on emerging from environmental issues to marine pollution, human overpopulation, and global warming, to sustainable consumption and wildlife crime. World Environment Day has grown to become a global platform for public outreach, with participation from over 143 countries annually. Each year, WED has a new theme that major corporations, NGOs, communities, governments and all celebrities worldwide adopt to advocate environmental causes.

   I have written a Poem regarding Environment  and its pollution by us in Punjabi and video of the same prepared with the help of my son Bupinder Singh . S Jagdeep Singh has designed this poem and video  has been edited by respected friend Dr. Pritam Singh Saini of USA. Sh. Raman Arora  has posted it on Website. I'm  sharing poem as well as Video with all through Facebook, Wattsapp, Messenger, Instagram,Pages and U Tube etc .

Kindly share it further and also subscribe my YouTube Channel Dr. Hari Singh Jachak

With great regards

Dr. Hari Singh Jachak
9988321245
9988321246

👏👏👏👏👏👏👏

You may also like

Leave a Comment