Home » ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ

by Dr. Hari Singh Jachak
img

ਦਾਸ ਦੀ ਯੂ ਟਿਊਬ ‘Dr Hari Singh Jachak ਨੂੰ ‘Subscribe’ ਕਰਨ ਦੀ ਕਿਰਪਾਲਤਾ ਕਰਨੀ ਜੀਓ
Kindly ‘Subscribe’ my YouTube Channel
‘Dr Hari Singh Jachak’
ਯੂ ਟਿਊਬ ਲਿੰਕ
https://youtu.be/S0pTgNcRVww

ਅੱਜ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ* ਮਨਾਇਆ ਜਾ ਰਿਹਾ ਹੈ। ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ।ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰਸਿੰਘ ਤੋਂ ਸਨ। ਉਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ।ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਮਿਸਲ ਦੇ ਮੁਖੀ ਬਣੇ। ਇਸ ਦਿਨ ਤੇ ਓਨਾ ਦੇ ਜੀਵਨ ਇਤਿਹਾਸ ਸਬੰਧੀ ਕਵਿਤਾ ਗੁਰਮੁੱਖ ਪਿਆਰਿਆਂ, ਮਿੱਤਰ ਪਿਆਰਿਆਂ ਨੂੰ ਭੇਟ ਕਰ ਕੇ ਮਾਣ ਮਹਿਸੂਸ ਕਰ ਰਿਹਾ ਹਾਂ।
ਇਸ ਕਵਿਤਾ ਦੀ ਵੀਡੀਓ ਬੇਟੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ।ਸਰਦਾਰ ਜਗਦੀਪ ਸਿੰਘ Kirat World ਨੇ ਕਵਿਤਾ ਨੂੰ ਡਿਜ਼ਾਈਨ ਕਰਨ ਦੀ ਸੇਵਾ ਨਿਭਾਈ। ਵੀਡੀਓ ਦੀ ਐਡੀਟਿੰਗ ਦੀ ਸੇਵਾ ਅਤੇ ਯੂ ਟਿਊਬ ਤੇ ਪਾਉਣ ਦੀ ਸੇਵਾ ਪਰਮ ਮਿੱਤਰ ਸਤਿਕਾਰਯੋਗ ਡਾ ਪ੍ਰੀਤਮ ਸਿੰਘ ਜੀ ਸੈਨੀ ਯੂ ਅੈਸ ਏ ਵਾਲਿਆਂ ਨੇ ਕੀਤੀ ਹੈ । ਇਹ ਕਵਿਤਾ ਤੇ ਵੀਡੀਓ , ਮਿੱਤਰ ਪਿਆਰਿਆਂ ਨਾਲ ਫੇਸਬੁੱਕ,ਵਟਸਅੈਪ,ਮੈਸੇਂਜਰ, ਇਸਟਾਗਰਾਮ,ਗਰੁੱਪਸ , ਯੂ ਟਿਊਬ ਅਤੇ ਫੇਸਬੁੱਕ ਪੇਜ਼ਸ ਤੇ ਸਾਂਝੀ ਕਰ ਰਿਹਾ ਹਾਂ ਜੀ। ਉਮੀਦ ਹੈ ਪੜ੍ਹ ਕੇ ਇਸ ਮਹਾਨ ਜਰਨੈਲ ਬਾਰੇ ਜਾਣੂ ਹੋਵੋਗੇ ਅਤੇ ਕਵਿਤਾ ਅਤੇ ਵੀਡੀਓ ਅੱਗੇ ਦੀ ਅੱਗੇ ਸ਼ੇਅਰ ਕਰਨ ਦੀ ਕਿਰਪਾਲਤਾ ਵੀ ਕਰੋਗੇ ਜੀ।

        ਇਕ ਹੋਰ ਸਨਿਮਰ ਬੇਨਤੀ ਹੈ ਕਿ ਕਵਿਤਾ ਪੜ੍ਹਨ ਉਪਰੰਤ ਵਾਪਸ ਪਹਿਲੇ ਪੰਨੇ ਤੇ ਆ ਕੇ ਹੀ comments  ਦੇਣ ਦੀ ਕਿਰਪਾਲਤਾ ਕਰਨੀ ਜੀ। ਜੇਕਰ ਅਲੱਗ ਅਲੱਗ ਪੰਨਿਆਂ ਤੇ comments ਜਾਂ liking ਆਏਗੀ ਤਾਂ ਫੇਸਬੁੱਕ ਤੇ ਅਲੱਗ ਅਲੱਗ ਪੰਨੇ ਵੀ ਦਿਖਾਈ ਦੇਣ ਲਗ ਪੈਣਗੇ ਅਤੇ ਮਿੱਤਰ ਪਿਆਰਿਆਂ ਨੂੰ ਹੋਰ ਪੰਨੇ ਲੱਭਣ ਲਈ ਮੇਰੇ ਫੇਸਬੁੱਕ ਪੇਜ  ਤੇ ਵਾਪਸ  ਆਉਣਾ ਪਵੇਗਾ। ਉਮੀਦ ਹੈ ਸਨਿਮਰ ਬੇਨਤੀ ਪਰਵਾਨ ਕਰੋਗੇ ਜੀ  ।

ਬਹੁਤ ਹੀ ਨਿਮਰਤਾ ਅਤੇ ਅਦਬ ਸਹਿਤ

ਡਾ ਹਰੀ ਸਿੰਘ ਜਾਚਕ
9988321245
9988321246

Sardar Jassa Singh Ramgarhia

Sardar Jassa Singh Ramgarhia’ was a prominent Sikh leader during the period of the Sikh Confederacy. He was the Commander of the Ramgarhia Misl.

   I have written a Poem regarding Life history and achievements of Sardar Jassa Singh Ramgaria in Punjabi. S Jagdeep Singh Kirat World has designed this poem and video of the same has been prepared by respected friend Dr. Pritam Singh Saini of USA. I'm  sharing poem as well as Video with all through Facebook, Wattsapp, Messenger, Instagram,Pages and U Tube etc .

Kindly share this poem further and kindly also subscribe my YouTube Channel Dr. Hari Singh Jachak.

With great regards,

Dr. Hari Singh Jachak
9988321245
9988321246

You may also like

Leave a Comment